Versions
PAV ਮੈਂ ਯਿਸੂ ਨੇ ਕਲੀਸਿਯਾਂ ਦੇ ਲਈ ਇਨ੍ਹਾਂ ਗੱਲਾਂ ਦੀ ਸਾਖੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਘੱਲਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਉੱਜਲ ਤਾਰਾ ਹਾਂ।।
ERVPA "ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।"
IRVPA ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ। PEPS