Bible Versions
Bible Books

Revelation 22:19 (NLV) New Life Verson

Versions

PAV   ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।।
ERVPA   ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।
IRVPA   ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us