Bible Versions
Bible Books

Revelation 22:2 (NLV) New Life Verson

Versions

PAV   ਓਸ ਨਦੀ ਦੇ ਉਰਾਰ ਪਾਰ ਜੀਵਨ ਦਾ ਬਿਰਛ ਹੈ ਜਿਹ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਓਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ
ERVPA   ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।
IRVPA   ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us