Bible Versions
Bible Books

Revelation 22:6 (NLV) New Life Verson

Versions

PAV   ਫੇਰ ਓਨ ਮੈਨੂੰ ਆਖਿਆ, ਏਹ ਬਚਨ ਨਿਹਚਾ ਜੋਗ ਅਤੇ ਸਤ ਹਨ ਅਤੇ ਪ੍ਰਭੁ ਨੇ ਜਿਹੜਾ ਨਬੀਆਂ ਦਿਆਂ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਘੱਲਿਆ ਭਈ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ
ERVPA   ਦੂਤ ਨੇ ਮੈਨੂੰ ਆਖਿਆ, "ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹਡ਼ੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"
IRVPA   {ਯਿਸੂ ਦਾ ਦੁਬਾਰਾ ਆਉਣਾ} PS ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us