Bible Versions
Bible Books

Revelation 22:9 (NLV) New Life Verson

Versions

PAV   ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ ਪਰਮੇਸ਼ੁਰ ਨੂੰ ਮੱਥਾ ਟੇਕ!।।
ERVPA   ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"
IRVPA   ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us