Versions
PAV ਤੈਂ ਜੋ ਮੇਰੇ ਧੀਰਜ ਦੇ ਬਚਨ ਦੀ ਰੱਛਿਆ ਕੀਤੀ ਤਾਂ ਮੈਂ ਵੀ ਪਰਤਾਵੇ ਦੇ ਓਸ ਸਮੇਂ ਤੋਂ ਜੋ ਧਰਤੀ ਦੇ ਵਾਸੀਆਂ ਦੇ ਪਰਤਾਉਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲਾ ਹੈ ਤੇਰੀ ਰੱਛਿਆ ਕਰਾਂਗਾ
ERVPA ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹਡ਼ਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
IRVPA ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।