Versions
PAV ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ ਉੱਨਿਆਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ
ERVPA "ਮੈਂ ਉਨ੍ਹਾਂ ਲੋਕਾਂ ਨੂੰ ਝਿਡ਼ਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
IRVPA ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।