Bible Versions
Bible Books

Revelation 3:2 (NLV) New Life Verson

Versions

PAV   ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ
ERVPA   ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
IRVPA   ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us