Bible Versions
Bible Books

Revelation 3:21 (NLV) New Life Verson

Versions

PAV   ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ
ERVPA   "ਹਰ ਉਸ ਵਿਅਕਤੀ ਨੂੰ ਜਿਹਡ਼ਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ।
IRVPA   ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us