Bible Versions
Bible Books

Revelation 3:4 (NLV) New Life Verson

Versions

PAV   ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜੇ ਜਣੇ ਹਨ ਜਿੰਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਓਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ ਇਸ ਲਈ ਜੋ ਓਹ ਸੁਜੋਗ ਹਨ
ERVPA   ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪਡ਼ਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿਟ੍ਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ।
IRVPA   ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us