Bible Versions
Bible Books

Revelation 3:7 (NLV) New Life Verson

Versions

PAV   ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ
ERVPA   "ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
IRVPA   {ਫ਼ਿਲਦਲਫ਼ੀਏ ਨੂੰ ਸੰਦੇਸ਼} PS ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us