Versions
PAV ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ
ERVPA ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
IRVPA ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।