Bible Versions
Bible Books

Revelation 4:6 (NLV) New Life Verson

Versions

PAV   ਅਤੇ ਸਿੰਘਾਸਣ ਦੇ ਅੱਗੇ ਬਲੋਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ
ERVPA   ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ।
IRVPA   ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us