Bible Versions
Bible Books

Revelation 8:7 (NLV) New Life Verson

Versions

PAV   ਪਹਿਲੇ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਅਤੇ ਧਰਤੀ ਉੱਤੇ ਸੁੱਟੀ ਗਈ, ਤਾਂ ਧਰਤੀ ਦੀ ਇੱਕ ਤਿਹਾਈ ਸੜ ਗਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।।
ERVPA   ਜਦੋਂ ਪਹਿਲੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਤੁਰੰਤ ਹੀ, ਲਹੂ ਨਾਲ ਮਿਸ਼੍ਰਿਤ ਗਡ਼ੇ ਅਤੇ ਅੱਗ ਧਰਤੀ ਤੇ ਡਿੱਗਣੇ ਸ਼ੁਰੂ ਹੋ ਗਏ। ਅਤੇ ਧਰਤੀ ਦਾ ਤੀਜਾ ਹਿੱਸਾ, ਰੁਖਾਂ ਦਾ ਤੀਜਾ ਹਿੱਸਾ ਅਤੇ ਹਰਾ ਘਾਹ ਇਸਦੇ ਨਾਲ ਸਡ਼ ਗਿਆ।
IRVPA   ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us