Bible Versions
Bible Books

Revelation 9:13 (NLV) New Life Verson

Versions

PAV   ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਸ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚੌਹਾਂ ਸਿੰਙਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ
ERVPA   ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਮ੍ਹਣੇ ਰਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
IRVPA   ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us