Versions
PAV ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ,
ERVPA ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।
IRVPA ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,