Versions
PAV ਓਹਨਾਂ ਦੇ ਵਾਲ ਤੀਵੀਆਂ ਦੇ ਵਾਲਾ ਜੇਹੇ ਅਤੇ ਓਹਨਾਂ ਦੇ ਦੰਦ ਬਬਰ ਸ਼ੇਰਾਂ ਦੇ ਦੰਦਾਂ ਜੇਹੇ ਸਨ
ERVPA ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।
IRVPA ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ।