Versions
PAV ਰੂਫ਼ੁਸ ਨੂੰ ਜਿਹੜਾ ਪ੍ਰਭੁ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਤਾ ਨੂੰ ਜੋ ਮੇਰੀ ਵੀ ਮਾਤਾ ਹੈ ਸੁਖ ਸਾਂਦ ਆਖੋ
ERVPA ਰੂਫ਼ਸ ਨੂੰ ਮੇਰੀਆਂ ਸ਼ੁਭ ਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।
IRVPA ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।