Versions
PAV ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ
ERVPA ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
IRVPA {ਆਖਰੀ ਨਿਰਦੇਸ਼} PS ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।