Versions
PAV ਅਰ ਸ਼ਾਂਤੀ ਦਾਤਾ ਪਰਮੇਸ਼ੁਰ ਸ਼ਤਾਨ ਨੂੰ ਝਬਦੇ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ।। ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।।
ERVPA ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
IRVPA ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। PEPS