Bible Versions
Bible Books

Romans 16:21 (NLV) New Life Verson

Versions

PAV   ਤਿਮੋਥਿਉਸ ਜੋ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ ਅਤੇ ਲੁਕਿਯੁਸ ਅਤੇ ਯਸੋਨ ਅਤੇ ਸੋਸਪਤਰੁਸ ਜੋ ਮੇਰੇ ਸਾਕ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ
ERVPA   ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭ ਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁਖ-ਸਾਂਦ ਪੁਛਦੇ ਹਨ।
IRVPA   ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us