Versions
PAV ਤਦ ਮੈਂ ਉਹਨਾ ਨੂੰ ਆਖਿਆ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜੂਰੀ ਮੈਨੂੰ ਦਿਓ, - ਨਹੀਂ ਤਾਂ, ਨਾ ਸਹੀ। ਓਹਨਾਂ ਨੇ ਤੋਲ ਕੇ ਤੀਹ ਰੁਪਏ ਮੇਰੀ ਮਜੂਰੀ ਦੇ ਮੈਨੂੰ ਦਿੱਤੇ
IRVPA ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ।