Versions
PAV ਇਉਂ ਹੋਵੇਗਾ ਕਿ ਹਰੇਕ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ ਓਹ ਸਾਲ ਬਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨੂੰ ਜਾਣਗੀਆਂ
IRVPA ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।