Versions
PAV ਜੇ ਮਿਸਰ ਦਾ ਟੱਬਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਅਜ਼ਾਬ ਪਵੇਗਾ ਜਿਹ ਦੇ ਨਾਲ ਯਹੋਵਾਹ ਓਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਉਤਾਹਾਂ ਨਾ ਚੜ੍ਹਦੀਆਂ ਭਈ ਡੇਰਿਆਂ ਦੇ ਪਰਬ ਨੂੰ ਮਨਾਉਣ
IRVPA ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ।