Versions
PAV ਅੱਗੋ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਤੂੰ ਕਦ ਤੀਕ ਯਰੂਸ਼ਲਮ ਅਰ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਏਹ ਸੱਤਰ ਵਰ੍ਹੇ ਗਜ਼ਬ ਵਿੱਚ ਰਿਹਾ ਹੈਂॽ
IRVPA ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”