Versions
PAV ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਓਹ ਤੁਹਾਡੇ ਪਿਉ ਦਾਦਿਆਂ ਨੂੰ ਨਹੀਂ ਅੱਪੜੀਆਂॽ ਸਗੋਂ ਓਹ ਮੁੜੇ ਅਤੇ ਆਖਿਆ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ ਤਿਵੇਂ ਸਾਡਿਆਂ ਰਾਹਾਂ ਅਤੇ ਸਾਡਿਆਂ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।।
IRVPA ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ। PS