Versions
PAV ਤਾਂ ਮੈਂ ਆਖਿਆ, ਹੇ ਮੇਰੇ ਪ੍ਰਭੁ, ਏਹ ਕੀ ਹਨॽ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਮੈਂ ਤੈਨੂੰ ਵਿਖਾਵਾਂਗਾ ਕਿ ਏਹ ਕੀ ਹਨ
IRVPA ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”