Versions
PAV ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।।
IRVPA ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।