Versions
PAV ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਅਵਸਥਾ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ