Versions
PAV ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਭਾਵੇਂ ਓਹਨਾਂ ਦਿਨਾਂ ਵਿੱਚ ਏਸ ਪਰਜਾ ਦੇ ਬਕੀਏ ਦੀਆਂ ਅੱਖਾਂ ਵਿੱਚ ਅਨੋਖਾ ਹੋਵੇ ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ