Bible Versions
Bible Books

Zechariah 9:7 (NLV) New Life Verson

Versions

PAV   ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ, ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਅਤੇ ਯਹੂਦਾਹ ਵਿੱਚ ਇੱਕੋ ਸਰਦਾਰ ਵਾਂਙੁ ਹੋਵੇਗਾ, ਅਤੇ ਅਕਰੋਨ ਯਬੂਸੀਆਂ ਵਾਂਙੁ ਹੋਵੇਗਾ।
IRVPA   ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us