Versions
PAV ਮੈ ਆਖਿਆ, ਕੇਵਲ ਮੈਥੋਂ ਡਰ ਅਤੇ ਸਿੱਖਿਆ ਨੂੰ ਮੰਨ, ਤਾਂ ਉਸ ਦਾ ਵਾਸ ਕੱਟਿਆ ਨਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਓਹਨਾਂ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ।।
IRVPA ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।” PEPS