Bible Versions
Bible Books

Lamentations 1 (PAV) Punjabi Old BSI Version

Versions

PAV   ਹਾਇ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us