Bible Versions
Bible Books

Ezekiel 32:32 (PAV) Punjabi Old BSI Version

Versions

PAV   ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇ-ਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੁ ਯਹੋਵਾਹ ਦਾ ਵਾਕ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us