Bible Versions
Bible Books

Jeremiah 14:15 (PAV) Punjabi Old BSI Version

Versions

PAV   ਏਸ ਲਈ ਯਹੋਵਾਹ ਐਉਂ ਆਖਦਾ ਹੈ, ਓਹ ਨਬੀ ਜਿਹੜੇ ਮੇਰਾ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਓਹਨਾਂ ਨੂੰ ਨਹੀਂ ਘੱਲਿਆ। ਓਹ ਆਖਦੇ ਹਨ ਕਿ ਏਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਓਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us