Bible Versions
Bible Books

Jeremiah 32:23 (PAV) Punjabi Old BSI Version

Versions

PAV   ਓਹ ਉਹ ਦੇ ਵਿੱਚ ਵੜੇ ਅਤੇ ਓਹਨਾਂ ਨੇ ਕਬਜ਼ਾ ਕਰ ਲਿਆ, ਪਰ ਓਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹ ਦਾ ਤੈਂ ਓਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਏਸ ਲਈ ਤੈਂ ਸਾਰੀ ਬੁਰਿਆਈ ਨੂੰ ਓਹਨਾਂ ਲਈ ਸੱਦ ਲਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us