Versions
PAV ਤੇ ਉਸ ਨੇ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੂੰ ਜੋ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਹਲਕਾਰੇ ਘੱਲੇ, ਕੀ ਇਸ ਲਈ ਭਈ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਹ ਦੇ ਕੋਲੋਂ ਤੂੰ ਗੱਲ ਪੁੱਛ ਸੱਕੇਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ