Versions
PAV ਅਰ ਉਹ ਛੋਕਰੀ ਉਹ ਦੀ ਨਿਗਾਹ ਵਿੱਚ ਭਾ ਗਈ ਅਤੇ ਉਸ ਦੇ ਅੱਗੇ ਉਹ ਦਯਾ ਦੀ ਭਾਗੀ ਹੋਈ ਅਤੇ ਛੇਤੀ ਨਾਲ ਉਹ ਨੇ ਉਸ ਨੂੰ ਸਾਰੀਆਂ ਚੀਜ਼ਾਂ ਵਟਣੇ ਲਈ ਦਿੱਤੀਆਂ ਅਤੇ ਰੋਜ਼ ਦਾ ਭੋਜਨ ਵੀ ਅਤੇ ਸੱਤ ਚੁਗਵੀਆਂ ਸਹੇਲੀਆਂ ਪਾਤਸ਼ਾਹ ਦੇ ਮਹਿਲ ਵਿੱਚੋਂ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਜਨਾਨ ਖਾਨੇ ਵਿੱਚ ਸਭ ਤੋਂ ਚੰਗਾ ਥਾਂ ਦਿੱਤਾ