Versions
PAV ਅਤੇ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਦੇ ਸਨਮੁਖ ਅਤੇ ਪਾਤਸ਼ਾਹ ਦੇ ਸਾਰੇ ਬਲਵੰਤ ਸਰਦਾਰਾਂ ਦੇ ਅੱਗੇ ਮੇਰੇ ਉੱਤੇ ਦਯਾ ਦਰਿਸਟੀ ਕੀਤੀ ਹੈ ਸੋ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਮੁਖੀਆਂ ਨੂੰ ਇਕੱਠਾ ਕੀਤਾ ਭਈ ਓਹ ਮੇਰੇ ਨਾਲ ਉਤਾਹਾਂ ਚੱਲਣ।।