Versions
PAV ਲੋਕਾਂ ਨੇ ਜੈ ਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈ ਕਾਰਾ ਬੋਲੇ ਤਾਂ ਧੂੜਕੋਟ ਮੁੱਢ ਤੀਕ ਢੈਹ ਗਿਆ ਏਥੋਂ ਤੀਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਸੋ ਸ਼ਹਿਰ ਨੂੰ ਲੈ ਲਿਆ