Versions
PAV ਜਦ ਤੁਸੀਂ ਅੰਨ੍ਹੇ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਙੇ ਯਾ ਬਿਮਾਰ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ! ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੈਥੋਂ ਖੁਸ਼ ਹੋਵੇਗਾ ਯਾ ਕੀ ਤੇਰੇ ਚਿਹਰੇ ਨੂੰ ਉਹ ਆਦਰ ਦੇਵੇਗਾॽ ਸੈਨਾਂ ਦਾ ਯਹੋਵਾਹ ਦਾ ਫਰਮਾਨ ਹੈ