Versions
PAV ਇਸ ਕਰਕੇ ਜੋ ਤੁਸਾਂ ਲੋਕਾਂ ਨੇ ਪਹਿਲੀ ਵੇਰੀ ਨਾ ਚੱਕਿਆ, ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਢਹਿ ਪਿਆ, ਕਿਉਂ ਜੋ ਅਸਾਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ
IRVPA ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।