Versions
PAV ਅਰ ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿਚ ਸੱਦ ਕੇ ਇਕੱਠਾ ਕੀਤਾ, ਜੋ ਓਹ ਯਹੋਵਾਹ ਦੇ ਸੰਦੂਕ ਨੂੰ ਉਸ ਅਸਥਾਨ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ ਚੜ੍ਹਾ ਲਿਆਉਣ
IRVPA ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।