Versions
PAV ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਏਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਏਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤ੍ਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਏਹ ਬੁਰਿਆਈ ਲਿਆਵਾਂਗਾ।।
IRVPA ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ। PE