Versions
PAV ਸੋ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ ਪਰ ਓਹ ਸ਼ਾਊਲ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੇ ਕੋਲ ਸਨ
IRVPA ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।