Versions
PAV ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ
ERVPA ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।
IRVPA {ਮਸੀਹ ਦੇ ਦੁਬਾਰਾ ਆਉਣ ਲਈ ਤਿਆਰ ਰਹਿਣਾ} PS ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।