Bible Versions
Bible Books

1 Thessalonians 5:3 (RV) Revised Version

Versions

PAV   ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ
ERVPA   ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀਡ਼ਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
IRVPA   ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us