Versions
PAV ਏਹ ਦਾ ਕਾਰਨ ਏਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਐਉਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਭਈ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਓਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ