Versions
PAV ਅਤੇ ਅਜਿਹਾ ਵੀ ਹੋਵੇਗਾ ਜੋ ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਲਹਿ ਜਾਵੇਂਗਾ ਅਤੇ ਵੇਖ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਸੋ ਤੂੰ ਸੱਤਾਂ ਦਿਨਾਂ ਤੋੜੀ ਉੱਥੇ ਰਹੁ ਜਦ ਤੋੜੀ ਮੈਂ ਤੇਰੇ ਕੋਲ ਨਾ ਅੱਪੜਾਂ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।।