Bible Versions
Bible Books

1 Samuel 16:1 (RV) Revised Version

Versions

PAV   ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦ ਤੋੜੀ ਤੂੰ ਸ਼ਾਊਲ ਉੱਤੇ ਸੋਗ ਕਰਦਾ ਰਹੇਂਗਾ ਭਾਵੇਂ ਮੈਂ ਉਹ ਨੂੰ ਇਸਰਾਏਲ ਦੇ ਰਾਜ ਉੱਤੇ ਰੱਦਿਆ? ਤੂੰ ਆਪਣੇ ਸਿੰਙ ਵਿੱਚ ਤੇਲ ਭਰ ਅਤੇ ਜਾਹ। ਮੈਂ ਤੈਨੂੰ ਬੇਤਲਹਮੀ ਯੱਸੀ ਦੇ ਕੋਲ ਘੱਲਦਾ ਹਾਂ ਕਿਉਂ ਜੋ ਉਹ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਮੈਂ ਆਪਣੇ ਲਈ ਪਾਤਸ਼ਾਹ ਠਹਿਰਾਇਆ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us